ਪੰਜਾਬ ਵਿੱਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਪਏ ਹਨ

Published by: ਏਬੀਪੀ ਸਾਂਝਾ

ਲੋਕਾਂ ਦਾ ਸ਼ਿਖਰ ਦੁਪਹਿਰ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ

ਮੌਸਮ ਵਿਭਾਗ ਨੇ ਵੀ ਪੰਜਾਬ ਵਿੱਚ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਹੈ

ਉੱਥੇ ਹੀ ਪੰਜਾਬ ਦੇ ਲੋਕਾਂ ਦੇ ਮੋਬਾਈਲ ‘ਤੇ ਤੂਫਾਨ ਅਤੇ ਹਨ੍ਹੇਰੀ ਨੂੰ ਲੈਕੇ ਅਗਲੇ 24 ਘੰਟਿਆਂ ਲਈ ਅਲਰਟ ਵੀ ਆ ਗਿਆ ਹੈ

Published by: ਏਬੀਪੀ ਸਾਂਝਾ

NDMAEW ਯਾਨੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਹਵਾਲਾ ਦਿੰਦੇ ਹੋਏ ਭੇਜੇ ਗਏ ਇਨ੍ਹਾਂ ਸੁਨੇਹਿਆਂ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ

NDMAEW ਯਾਨੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਹਵਾਲਾ ਦਿੰਦੇ ਹੋਏ ਭੇਜੇ ਗਏ ਇਨ੍ਹਾਂ ਸੁਨੇਹਿਆਂ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ

ਕਿ ਅਗਲੇ 24 ਘੰਟਿਆਂ ਵਿੱਚ ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਪਠਾਨਕੋਟ, ਤਰਨਤਾਰਨ ਵਿੱਚ ਕੁਝ ਥਾਵਾਂ 'ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ, ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, 112 PUNJAB SDMA ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ, ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, 112 PUNJAB SDMA ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਵਿਚ ਮੌਸਮ ਖਰਾਬ ਹੋਣ ਵਾਲਾ ਹੈ। ਅਗਲੇ ਕੁਝ ਘੰਟਿਆਂ ਵਿਚ ਪੰਜਾਬ ਵਿਚ ਤੇਜ਼ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਹੈ। ਅਗਲੇ 1-2 ਘੰਟਿਆਂ ਵਿਚ ਤੇਜ਼ ਤੂਫਾਨ ਆਉਣ ਵਾਲਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਹੈ। ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਹਵਾਵਾਂ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਇਸ ਦੌਰਾਨ ਹਵਾਵਾਂ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ।