ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਹਨ।

Published by: ਸ਼ੰਕਰ ਦਾਸ

ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਕਰਨ ਦੀ ਵੀ ਜ਼ੋਰਦਾਰ ਵਕਾਲਤ ਕੀਤੀ ਹੈ

Published by: ਸ਼ੰਕਰ ਦਾਸ

ਬੀਬੀ ਜਗੀਰ ਕੌਰ ਨੇ ਕਿਹਾ ਕਿ ਪੁਨਰ ਸੁਰਜੀਤ ਅਕਾਲੀ ਦਲ ਬਣਾਉਣ ਪਿੱਛੇ ਉਨ੍ਹਾਂ ਦਾ ਇੱਕ ਖ਼ਾਸ ਮਕਸਦ ਸੀ, ਪਰ ਉਹ ਇਸ ਮਿਸ਼ਨ ਨੂੰ ਪੂਰਾ ਨਹੀਂ ਕਰ ਸਕੇ।

Published by: ਸ਼ੰਕਰ ਦਾਸ

ਉਨ੍ਹਾਂ ਕਿਹਾ ਕਿ ਅੱਜ ਹਰ ਕੋਈ ਮਹਿਸੂਸ ਕਰ ਰਿਹਾ ਹੈ ਕਿ 106 ਸਾਲ ਪੁਰਾਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ

Published by: ਸ਼ੰਕਰ ਦਾਸ

ਉਨ੍ਹਾਂ ਇਹ ਵੀ ਦੱਸਿਆ ਕਿ ਪੁਨਰ ਸੁਰਜੀਤ ਅਕਾਲੀ ਦਲ ਨੂੰ ਰਜਿਸਟਰਡ ਵੀ ਨਹੀਂ ਕਰਵਾਇਆ ਜਾ ਸਕਿਆ

Published by: ਸ਼ੰਕਰ ਦਾਸ

ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਅਕਾਲੀ ਦਲ ਨਹੀਂ ਛੱਡਿਆ।

Published by: ਸ਼ੰਕਰ ਦਾਸ

ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨਾਲ ਬੈਠ ਕੇ ਗੱਲਬਾਤ ਹੁੰਦੀ ਹੈ ਤਾਂ ਪੁਰਾਣੇ ਮਤਭੇਦ ਦੂਰ ਹੋ ਸਕਦੇ ਹਨ।

Published by: ਸ਼ੰਕਰ ਦਾਸ

ਜੇਕਰ ਦੋਵੇਂ ਧਿਰਾਂ ਦੂਰੀ ਬਣਾਈ ਰੱਖਣਗੀਆਂ ਤਾਂ ਮਸਲੇ ਹੱਲ ਹੋਣੇ ਮੁਸ਼ਕਲ ਹੋ ਸਕਦੇ ਹਨ।

Published by: ਸ਼ੰਕਰ ਦਾਸ

ਜੇਕਰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੁੰਦਾ ਹੈ ਤਾਂ ਪੰਜਾਬ ਵਿੱਚ ਮਜ਼ਬੂਤ ਸਰਕਾਰ ਬਣਨ ਦੀ ਸੰਭਾਵਨਾ ਹੋ ਸਕਦੀ ਹੈ

Published by: ਸ਼ੰਕਰ ਦਾਸ

ਬੀਬੀ ਜਗੀਰ ਕੌਰ ਦੇ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜੀ।

Published by: ਸ਼ੰਕਰ ਦਾਸ