Punjab News: ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ ਹੈ। ਦਰਅਸਲ, 23 ਅਪ੍ਰੈਲ ਤੋਂ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਨੂੰ, ਭੋਗਪੁਰ ਵਿੱਚ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਏਗਾ।