Bikram Singh Majithia News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਪਰ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।