Shiromani Akali Dal: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਇੱਕ ਵਾਰ ਫਿਰ ਤੋਂ ਸਿਆਸੀ ਜਗਤ ਵਿੱਚ ਹਲਚਲ ਤੇਜ਼ ਹੋ ਗਈ ਹੈ।

Published by: ABP Sanjha

ਦੱਸ ਦੇਈਏ ਕਿ ਜੈਤੋ ਦੇ ਪਿੰਡ ਦਬੜੀਖਾਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗੋਲੇਵਾਲੀਆ ਨੇ ਅੱਜ...

Published by: ABP Sanjha

ਆਪਣੇ ਸਾਥੀਆਂ ਸਮੇਤ ਹਲਕਾ ਜੈਤੋ ਦੇ ਵਿਧਾਇਕ ਸਰਦਾਰ ਅਮੋਲਕ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਮੂਲੀਅਤ ਕਰ ਲਈ ਹੈ।

Published by: ABP Sanjha

ਇਸ ਦੌਰਾਨ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਲੋਕ ਪੱਖੀ ਗੱਲ ਕੀਤੀ ਹੈ। ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਦਾ ਵਿਕਾਸ ਕਰ ਰਹੀ ਹੈ।

Published by: ABP Sanjha

ਇਸ ਕਾਰਨ ਸੁਰਜੀਤ ਸਿੰਘ ਗੋਲੇਵਾਲੀਆ ਨੇ ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੁੱਖ ਰੱਖ ਕੇ ਹੀ ਆਮ ਆਦਮੀ ਪਾਰਟੀ ਦੇ ਵਿੱਚ...

Published by: ABP Sanjha

ਬੀਤੇ ਦਿਨੀਂ ਲਗਭਗ 15 ਦੇ ਕਰੀਬ ਪਰਿਵਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ। ਇਸ ਮੌਕੇ ਸੁਰਜੀਤ ਸਿੰਘ ਗੋਲੇਵਾਲੇ ਨੇ ਵੀ ਹਲਕਾ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕੀਤਾ।

Published by: ABP Sanjha