ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਦੇਖਣ ਅਤੇ ਐਮਰਜੈਂਸੀ ਹਾਲਾਤਾਂ ਤੋਂ ਨਜਿੱਠਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ

Published by: ਜਸਵੀਰ ਕੌਰ

ਪੰਜਾਬ ਸਰਕਾਰ ਨੇ 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਭਰ ਵਿੱਚ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਂਟ ਮੌਕ ਡ੍ਰਿਲ ਕਰਵਾਈ ਜਾਵੇਗੀ

Published by: ਜਸਵੀਰ ਕੌਰ

ਇਸ ਮੌਕ ਡ੍ਰਿਲ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਵਿੱਚ

Published by: ਜਸਵੀਰ ਕੌਰ

ਇੱਕ ਵਿਸ਼ੇਸ਼ 'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਮੌਕ ਡਰਿੱਲ ਅਭਿਆਸ (Mock Drill Practice) ਕੀਤਾ ਜਾ ਰਿਹਾ ਹੈ

Published by: ਜਸਵੀਰ ਕੌਰ

ਮੌਕ ਡ੍ਰਿੱਲ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸੰਕੇਤ ਨਾਲ ਹੋਵੇਗੀ। ਇਸ ਦੌਰਾਨ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ

Published by: ਜਸਵੀਰ ਕੌਰ

ਇਸ ਤੋਂ ਬਾਅਦ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਨਿਰਧਾਰਤ ਕੀਤੇ ਗਏ ਵਿਸ਼ੇਸ਼ ਖੇਤਰਾਂ ਵਿੱਚ ਬਲੈਕਆਊਟ ਅਭਿਆਸ ਕੀਤਾ ਜਾਵੇਗਾ

Published by: ਜਸਵੀਰ ਕੌਰ

ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਲੈਕਆਊਟ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ

Published by: ਜਸਵੀਰ ਕੌਰ

ਹਾਲਾਂਕਿ, ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਨਿਰਵਿਘਨ ਜਾਰੀ ਰਹਿਣਗੀਆਂ

Published by: ਜਸਵੀਰ ਕੌਰ

ਮੌਕ ਡ੍ਰਿੱਲ ਦੇ ਅਖੀਰ ਵਿੱਚ 'ਆਲ ਕਲੀਅਰ' ਦਾ ਸੰਕੇਤ ਦਿੱਤਾ ਜਾਵੇਗਾ

Published by: ਜਸਵੀਰ ਕੌਰ

ਇਸ ਤਹਿਤ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ, ਜੋ ਅਭਿਆਸ ਦੀ ਸਮਾਪਤੀ ਦਾ ਸੰਕੇਤ ਹੋਵੇਗਾ

Published by: ਜਸਵੀਰ ਕੌਰ