ਪਾਕਿਸਤਾਨ ਵਲੋਂ ਪੰਜਾਬ 'ਤੇ ਕੀਤੇ ਜਾ ਰਹੇ ਡਰੋਨ ਹਮਲਿਆਂ ਦੇ ਮੱਦੇਨਜ਼ਰ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ

ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਬਠਿੰਡਾ 'ਚ ਸ਼ਾਮ 7 ਵਜੇ ਤੋਂ ਸਰਕਾਰੀ ਅਤੇ ਪ੍ਰਾਈਵੇਟ ਬੱਸ ਸੇਵਾ ਠੱਪ ਕਰ ਦਿੱਤੀ ਗਈ ਹੈ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਰਾਤ ਦੇ 8 ਵਜੇ ਤੋਂ ਬਾਅਦ ਬਲੈਕਆਊਟ ਹੋ ਜਾਂਦਾ ਹੈ।

Published by: ਏਬੀਪੀ ਸਾਂਝਾ

ਇਸ ਦੇ ਚੱਲਦਿਆਂ ਸ਼ਾਮ 7 ਵਜੇ ਤੋਂ ਬਾਅਦ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ

ਇਸ ਦੇ ਚੱਲਦਿਆਂ ਸ਼ਾਮ 7 ਵਜੇ ਤੋਂ ਬਾਅਦ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ

ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਫਰੀਦਕੋਟ ਨੂੰ ਜਾਣ ਵਾਲੇ ਰੂਟ ਵੀ ਬੰਦ ਕਰ ਦਿੱਤੇ ਗਏ ਹਨ

ਅਧਿਕਾਰੀ ਨੇ ਦੱਸਿਆ ਕਿ ਸ਼ਾਮ 7 ਵਜੇ ਤੋਂ ਬਾਅਦ 10-15 ਰੂਟਾਂ ਲਈ ਬੱਸਾਂ ਚੱਲਦੀਆਂ ਹਨ, ਜਿਨ੍ਹਾਂ ਨੂੰ ਐਮਰਜੈਂਸੀ ਹਾਲਾਤ ਦੇ ਕਾਰਨ ਬੰਦ ਕਰ ਦਿੱਤਾ ਗਿਆ ਹੈ

Published by: ਏਬੀਪੀ ਸਾਂਝਾ

ਬਠਿੰਡਾ ਪ੍ਰਸ਼ਾਸਨ ਨੇ ਲੋਕਾਂ ਨੂੰ 7 ਵਜੇ ਤੱਕ ਆਪੋ-ਆਪਣੀ ਮੰਜ਼ਿਲ 'ਤੇ ਪੁੱਜਣ ਦੀ ਅਪੀਲ ਕੀਤੀ ਹੈ

Published by: ਏਬੀਪੀ ਸਾਂਝਾ

ਦੱਸਣਯੋਗ ਹੈ ਕਿ ਹਰਿਆਣਾ ਵਲੋਂ ਵੀ ਪੰਜਾਬ ਰੂਟ ਦੀਆਂ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਸੀ. ਟੀ. ਯੂ. ਵਲੋਂ ਵੀ ਅੰਮ੍ਰਿਤਸਰ ਅਤੇ ਜੰਮ-ਕੱਟੜਾ ਲਈ ਚੱਲਣ ਵਾਲੀ ਬੱਸ ਸੇਵਾ ਬੰਦ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਇਸ ਕਰਕੇ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ

Published by: ਏਬੀਪੀ ਸਾਂਝਾ