Punjab News: ਪੰਜਾਬ ਵਿੱਚ ਬੱਸ ਰਾਹੀਂ ਯਾਤਰਾ ਕਰਨ ਵਾਲਿਆਂ ਲਈ ਖਾਸ ਖ਼ਬਰ ਆਈ ਹੈ। ਜਿਸ ਨਾਲ ਯਾਤਰੀਆਂ ਨੂੰ ਵੱਡਾ ਝਟਕਾ ਲੱਗੇਗਾ। ਦੱਸ ਦੇਈਏ ਕਿ ਪੰਜਾਬ ਭਰ ਵਿੱਚ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।