ਪੰਜਾਬ ਦੀ ਸਿਆਸਤ ਚ ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਭਲਕੇ 6 ਨਵੰਬਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ

Published by: ਜਸਵੀਰ ਕੌਰ

ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵੀ ਪਾਰਟੀ ਵਿੱਚ ਵਾਪਸੀ ਕਰਨ ਦੀ ਸੰਭਾਵਨਾ ਹੈ

Published by: ਜਸਵੀਰ ਕੌਰ

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਸ ਨੂੰ ਲੈਕੇ ਪਟਿਆਲਾ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ

Published by: ਜਸਵੀਰ ਕੌਰ

ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਵਾਂ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣਗੇ

Published by: ਜਸਵੀਰ ਕੌਰ

ਇਸ ਘਟਨਾਕ੍ਰਮ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਸਿਆਸਤ ਵਿੱਚ ਇੱਕ ਅਹਿਮ ਬਦਲਾਅ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ

Published by: ਜਸਵੀਰ ਕੌਰ

ਜ਼ਿਕਰਯੋਗ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ

Published by: ਜਸਵੀਰ ਕੌਰ

ਤੋਂ ਵੱਖ ਹੋ ਕੇ ਬਣੇ ਧੜੇ 'ਅਕਾਲੀ ਦਲ ਪੁਨਰ ਸੁਰਜੀਤ

Published by: ਜਸਵੀਰ ਕੌਰ

' ਤੋਂ ਅਸਤੀਫ਼ਾ ਦੇ ਦਿੱਤਾ ਸੀ

Published by: ਜਸਵੀਰ ਕੌਰ

' ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਹੀ ਮੁੜ ਪੁਰਾਣੀ ਪਾਰਟੀ ਵਿੱਚ ਜਾਣ ਦਾ ਰਾਹ ਸਾਫ਼ ਹੋ ਗਿਆ ਹੈ

Published by: ਜਸਵੀਰ ਕੌਰ