Punjab News: ਭਾਰਤ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦਸੰਬਰ ਮਹੀਨੇ ਠੰਡ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।