ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ

ਸਮਰਪਿਤ ਸਰਬੱਤ ਦੇ ਭਲੇ ਦੀ ਅਰਦਾਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਲਈ ਇੱਕ ਹੋਰ ਵੱਡਾ ਐਲਾਨ ਕੀਤਾ

Published by: ਏਬੀਪੀ ਸਾਂਝਾ

ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਵਰਲਡ ਕਲਾਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ

Published by: ਏਬੀਪੀ ਸਾਂਝਾ

ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿੱਚ ਵਿਸ਼ਿਆਂ 'ਤੇ ਫੈਸਲੇ ਸੰਗਤ ਨਾਲ ਸਲਾਹ-ਮਸ਼ਵਰਾ ਕਰਕੇ ਲਏ ਜਾਣਗੇ

Published by: ਏਬੀਪੀ ਸਾਂਝਾ

ਇਸ ਯੂਨੀਵਰਸਿਟੀ ਵਿੱਚ ਇੱਕ ਚੇਅਰ ਬਣਾਈ ਜਾਵੇਗੀ

Published by: ਏਬੀਪੀ ਸਾਂਝਾ

ਲੋਕਾਂ ਨੂੰ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ ਅਤੇ ਗੁਰੂਆਂ ਦੀ ਬਾਣੀ ਦਾ ਦੁਨੀਆ ਭਰ ਦੀਆਂ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਜਾਵੇਗਾ।

Published by: ਏਬੀਪੀ ਸਾਂਝਾ

ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ

Published by: ਏਬੀਪੀ ਸਾਂਝਾ

ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਈ-ਰਿਕਸ਼ਾ

Published by: ਏਬੀਪੀ ਸਾਂਝਾ

ਮਿੰਨੀ ਬੱਸਾਂ ਅਤੇ ਹੋਰ ਆਵਾਜਾਈ ਸਹੂਲਤਾਂ ਸਾਰਿਆਂ ਲਈ ਮੁਫ਼ਤ ਹੋਣਗੀਆਂ

Published by: ਏਬੀਪੀ ਸਾਂਝਾ

ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ

Published by: ਏਬੀਪੀ ਸਾਂਝਾ