ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਲੀਆਂ (ਨਸ਼ਾ ਕਰਨ ਵਾਲਿਆਂ) ਦੀ ਮਰਦਮਸ਼ੁਮਾਰੀ ਕਰਾਉਣ ਦਾ ਐਲਾਨ ਕੀਤਾ ਹੈ।
ABP Sanjha

ਪੰਜਾਬ ਸਰਕਾਰ ਦੀਆਂ ਏਜੰਸੀਆਂ ਘਰ-ਘਰ ਜਾ ਕੇ ਨਸ਼ਾ ਪੀੜਤਾਂ ਦਾ ਡੇਟਾ ਤਿਆਰ ਕਰਨਗੀਆਂ।

ਇਸ 'ਚ ਨਸ਼ਾ ਕਰਨ ਵਾਲਿਆਂ ਦੇ ਪੂਰੇ ਵੇਰਵੇ ਦਰਜ ਕੀਤੇ ਜਾਣਗੇ।

ਇਸ ਡੇਟਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਤੇ ਇਸ ਡੇਟਾ ਦੇ ਆਧਾਰ 'ਤੇ ਸੂਬੇ ਦੇ ਨੌਜਵਾਨਾਂ ਦਾ ਇਲਾਜ ਕਰਨ ਤੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਕੀਤੇ ਜਾਣਗੇ।

ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਡਰੱਗ ਮਰਦਮਸ਼ੁਮਾਰੀ ਕਰਵਾਈ ਜਾਵੇਗੀ।

abp live

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਇਨ੍ਹਾਂ ਨਸ਼ੇੜੀਆਂ ਲਈ ਇੱਕ ਵਿਸ਼ੇਸ਼ ਪੈਕੇਜ ਤਿਆਰ ਕਰੇਗੀ ਤਾਂ ਜੋ ਪੀੜਤਾਂ ਨੂੰ ਮੁੜ ਵਸੇਬਾ ਕੇਂਦਰਾਂ ਜਾਂ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਕਰਵਾ ਕੇ ਨਸ਼ੇ ਦੀ ਜਕੜ ਤੋਂ ਮੁਕਤ ਕੀਤਾ ਜਾ ਸਕੇ।

ABP Sanjha
ABP Sanjha

ਇਹ ਡਰੱਗ ਮਰਦਮਸ਼ੁਮਾਰੀ 1 ਅਪ੍ਰੈਲ, 2025 ਤੋਂ ਲਾਗੂ ਹੋਵੇਗੀ।

ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਂਝੀ ਕੀਤੀ

'ਆਪ' ਦੇ ਰਾਸ਼ਟਰੀ ਕਨਵੀਨਰ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ

ABP Sanjha

ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਇਸ ਨੰਬਰ 'ਤੇ ਸਾਂਝੀ ਕਰਨ।