ਸ਼ੀਤ ਲਹਿਰ ਨੇ ਜ਼ੋਰ ਫੜ ਲਿਆ ਹੈ। ਪੰਜਾਬ ਦੇ 6 ਜ਼ਿਲਿਆਂ- ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਵਿੱਚ ਕੋਲਡ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।