ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਤੋਂ ਵੱਖ ਹੋ ਗਏ ਹਨ

Published by: ਜਸਵੀਰ ਕੌਰ

ਚੰਨੀ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਹੋਇਆਂ ਮੀਟਿੰਗ ਤੋਂ ਪਿੱਛੇ ਹੱਟ ਗਏ ਹਨ

Published by: ਜਸਵੀਰ ਕੌਰ

ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ

Published by: ਜਸਵੀਰ ਕੌਰ

ਅਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਮੀਟਿੰਗ ਵਿੱਚ ਮੌਜੂਦ ਰਹਿਣਗੇ।

Published by: ਜਸਵੀਰ ਕੌਰ

ਚੰਨੀ ਨੇ ਰਾਜਾ ਵੜਿੰਗ ਦੀ ਅਗਵਾਈ ਦਾ ਲਗਾਤਾਰ ਵਿਰੋਧ ਕੀਤਾ ਹੈ

Published by: ਜਸਵੀਰ ਕੌਰ

ਪਰ ਕਾਂਗਰਸ ਹਾਈਕਮਾਨ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ

Published by: ਜਸਵੀਰ ਕੌਰ

ਇਹ ਉਨ੍ਹਾਂ ਦੀ ਨਾਰਾਜ਼ਗੀ ਦਾ ਕਾਰਨ ਮੰਨਿਆ ਜਾ ਰਿਹਾ ਹੈ।

Published by: ਜਸਵੀਰ ਕੌਰ

ਦਿੱਲੀ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ 2027 ਦੀਆਂ ਪੰਜਾਬ ਚੋਣਾਂ ਬਾਰੇ ਚਰਚਾ ਹੋਣੀ ਹੈ

Published by: ਜਸਵੀਰ ਕੌਰ

ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ

Published by: ਜਸਵੀਰ ਕੌਰ

ਇਹ ਵੀ ਚਰਚਾ ਹੈ ਕਿ ਰਾਹੁਲ ਗਾਂਧੀ ਜਲਦੀ ਹੀ ਵਿਧਾਨ ਸਭਾ ਚੋਣ ਮੁਹਿੰਮ ਸ਼ੁਰੂ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ

Published by: ਜਸਵੀਰ ਕੌਰ