ਪੰਜਾਬ ਵਿੱਚ ਚੋਣਾਂ ਨੂੰ ਲੈਕੇ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਹਰੇਕ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਰਹੀ ਹੈ