ਪੰਜਾਬ ਦੇ ਸਕੂਲ ਭਲਕੇ 8 ਜਨਵਰੀ ਨੂੰ ਖੁੱਲ੍ਹਣ ਜਾ ਰਹੇ ਹਨ।

ਪੰਜਾਬ ਦੇ ਸਕੂਲ ਭਲਕੇ 8 ਜਨਵਰੀ ਨੂੰ ਖੁੱਲ੍ਹਣ ਜਾ ਰਹੇ ਹਨ।

ਪਰ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਸਰਕਾਰ ਸਕੂਲਾਂ 'ਚ ਛੁੱਟੀਆਂ ਵਧਾ ਸਕਦੀ ਹੈ ਪਰ ਅਜਿਹਾ ਕੁੱਝ ਹੋਇਆ ਨਹੀਂ।

ਇਸ ਲਈ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਭਲਕੇ 8 ਜਨਵਰੀ ਨੂੰ ਆਮ ਵਾਂਗ ਖੋਲ੍ਹਣਗੇ।



ਬੱਚੇ ਸਵੇਰੇ 10 ਵਜੇ ਸਕੂਲ ਆਉਣਗੇ ਅਤੇ 3 ਵਜੇ ਛੁੱਟੀ ਹੋਵੇਗੀ ਜਦਕਿ ਛੋਟੇ ਬੱਚੇ ਵੀ 10 ਵਜੇ ਸਕੂਲ ਆਉਣਗੇ ਅਤੇ 1.30 'ਤੇ ਛੁੱਟੀ ਹੋਵੇਗੀ।



ਦੱਸਣਯੋਗ ਹੈ ਕਿ ਸੂਬੇ ਵਿਚ ਠੰਡ ਦਾ ਕਹਿਰ ਵੀ ਲਗਾਤਾਰ ਜਾਰੀ ਹੈ।

ਦੱਸਣਯੋਗ ਹੈ ਕਿ ਸੂਬੇ ਵਿਚ ਠੰਡ ਦਾ ਕਹਿਰ ਵੀ ਲਗਾਤਾਰ ਜਾਰੀ ਹੈ।

ਇਸ ਨੂੰ ਧਿਆਨ 'ਚ ਰੱਖਦਿਆਂ ਪਿਛਲੇ ਦਿਨੀਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ



ਜਿਸ ਦੇ ਚੱਲਦੇ ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈ ਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ।



ਹੁਣ ਜਦੋਂ ਠੰਡ ਲਗਾਤਾਰ ਵੱਧ ਰਹੀ ਹੈ ਅਤੇ ਸਵੇਰ ਸਮੇਂ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ



ਸਿਹਤ ਵਿਭਾਗ ਵਲੋਂ ਠੰਡ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।