Kamal Kaur Bhabhi Postmortem Report: ਸੋਸ਼ਲ ਮੀਡੀਆ ਸਿਤਾਰਿਆਂ ਵਿਚਾਲੇ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਇੰਟਰਨੈੱਟ ਉੱਪਰ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ।