DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ

Published by: ਸ਼ੰਕਰ ਦਾਸ

ਅੰਮ੍ਰਿਤਸਰ 'ਚ ਖੁਦਕੁਸ਼ੀ ਕਰਨ ਵਾਲੇ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦਾ ਮੰਗਲਵਾਰ (24 ਮਾਰਚ) ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਉਨ੍ਹਾਂ ਦੇ 10 ਸਾਲ ਦੇ ਪੁੱਤਰ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਜਦੋਂ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਪਰਿਵਾਰ ਅਤੇ ਦੋਸਤ ਭਾਵੁਕ ਹੋ ਗਏ।

ਉਨ੍ਹਾਂ ਦੀ ਖੁਦਕੁਸ਼ੀ ਦੇ ਚੌਥੇ ਦਿਨ ਰੰਧਾਵਾ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਲਗਭਗ ਸਾਢੇ ਚਾਰ ਘੰਟੇ ਚੱਲਿਆ।

ਪੰਜਾਬ ਸਰਕਾਰ ਨੇ ਵਿਭਾਗਾਂ ਵਿੱਚ ਫੇਰਬਦਲ ਕੀਤੀ ,ਸਰਕਾਰ ਹੁਣ ਤੱਕ 9 ਵਾਰ ਵਿਭਾਗਾਂ ਵਿੱਚ ਫੇਰਬਦਲ ਕਰ ਚੁੱਕੀ ਹੈ।

ਲਾਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦਾ ਟਰਾਂਸਪੋਰਟ ਵਿਭਾਗ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸੌਂਪਿਆ ਗਿਆ ਹੈ।

ਇਸ ਦੌਰਾਨ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਡਾ. ਰਵਜੋਤ ਨੂੰ ਦਿੱਤੀ ਗਈ ਹੈ।

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਲਜੀਤ ਭੁੱਲਰ ਨੂੰ ਅਦਾਲਤ ਵਿੱਚ ਲੈ ਕੇ ਪੁੱਜੀ

ਪੁਲਿਸ ਨੇ ਲਾਲਜੀਤ ਭੁੱਲਰ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।