ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ

Published by: ਜਸਵੀਰ ਕੌਰ

ਈਡੀ ਦੀ ਇੱਕ ਟੀਮ ਨੇ ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਛਾਪਾ ਮਾਰਿਆ ਹੈ

Published by: ਜਸਵੀਰ ਕੌਰ

ਦੱਸ ਦਈਏ ਕਿ ਬੀਤੇ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤੀ ਜਨਤਾ ਪਾਰਟੀ (BJP) ਨਾਲ ਸਿਆਸੀ ਗੱਠਜੋੜ ਕੀਤਾ ਗਿਆ ਹੈ

Published by: ਜਸਵੀਰ ਕੌਰ

ਉਸ ਤੋਂ ਅਗਲੇ ਦਿਨ ਹੀ ਵੱਡੀ ਕਾਰਵਾਈ ਹੋਣ ਦੀ ਖ਼ਬਰ ਸਾਹਮਣੇ ਆ ਗਈ ਹੈ

Published by: ਜਸਵੀਰ ਕੌਰ

ਦੱਸਿਆ ਜਾ ਰਿਹਾ ਹੈ ਕਿ ਖੇੜਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਹੁਤ ਕਰੀਬੀ ਹਨ

Published by: ਜਸਵੀਰ ਕੌਰ

ਪਿੱਛੇ ਜਿਹੇ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਖਰੜ ਦਾ ਹਲਕਾ ਇੰਚਾਰਜ ਲਾਇਆ ਗਿਆ ਸੀ

Published by: ਜਸਵੀਰ ਕੌਰ

ਈਡੀ ਦੀ ਰੇਡ ਮੌਕੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਹਨ

Published by: ਜਸਵੀਰ ਕੌਰ

ਸੂਤਰਾਂ ਦੀ ਜਾਣਕਾਰੀ ਅਨੁਸਾਰ ਕਿਸੇ ਪੁਰਾਣੇ ਮਾਮਲੇ ਵਿੱਚ ਈਡੀ ਦੀ ਟੀਮ ਨੇ ਅਕਾਲੀ ਆਗੂ ਦੇ ਘਰ ਦਸਤਕ ਦਿੱਤੀ ਹੈ।

Published by: ਜਸਵੀਰ ਕੌਰ

ਇਹ ਮਾਮਲਾ ਸੈਲਰ ਘੁਟਾਲੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਈਡੀ ਕੋਲ ਟਰਾਇਲ ਚੱਲ ਰਿਹਾ ਸੀ

Published by: ਜਸਵੀਰ ਕੌਰ

ਦੱਸ ਦਈਏ ਬੀਤੇ ਦਿਨੀਂ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਭਾਜਪਾ ਨਾਲ ਸਿਆਸੀ ਗੱਠਜੋੜ ਜੋੜ ਕੀਤਾ ਗਿਆ ਤਾਂ ਇਨ੍ਹਾਂ ਪਾਰਟੀ ਵਿਖੇ ਜਸ਼ਨ ਮਨਾਇਆ।

Published by: ਜਸਵੀਰ ਕੌਰ