ED ਨੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਵਿਰੁੱਧ

Published by: ਜਸਵੀਰ ਕੌਰ

ਚੱਲ ਰਹੀ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ਉਨ੍ਹਾਂ ਸਮੇਤ ਉਨ੍ਹਾਂ ਦੇ ਪਤੀ, ਧਰਮਕੋਟ ਤੋਂ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ,

Published by: ਜਸਵੀਰ ਕੌਰ

ਅਤੇ ਪੰਜਾਬ ਸਰਕਾਰ ਦੇ ਕਈ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ

Published by: ਜਸਵੀਰ ਕੌਰ

ਸੂਤਰਾਂ ਅਨੁਸਾਰ, ਜਾਂਚ ਏਜੰਸੀ ਨੇ ਧਰਮਕੋਟ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਲਾਡੀ ਢੋਸ ਨੂੰ 27 ਨਵੰਬਰ ਨੂੰ ਆਪਣੇ ਚੰਡੀਗੜ੍ਹ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ

Published by: ਜਸਵੀਰ ਕੌਰ

ਇਸੇ ਤਰ੍ਹਾਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ 26 ਨਵੰਬਰ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਅਰੋੜਾ ਨੂੰ

Published by: ਜਸਵੀਰ ਕੌਰ

25 ਨਵੰਬਰ ਨੂੰ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਗਿਆ ਹੈ

Published by: ਜਸਵੀਰ ਕੌਰ

ਈ.ਡੀ. ਨੇ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ ਨੂੰ 27 ਨਵੰਬਰ

Published by: ਜਸਵੀਰ ਕੌਰ

, ਭਰਾ ਵਲਜਿੰਦਰ ਸਿੰਘ ਨੂੰ 30 ਨਵੰਬਰ ਅਤੇ ਮਾਮਾ ਹਰਮਿੰਦਰ ਸਿੰਘ ਨੂੰ 2 ਦਸੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ

Published by: ਜਸਵੀਰ ਕੌਰ

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ

Published by: ਜਸਵੀਰ ਕੌਰ

ਉੱਥੇ ਹੀ ਪੰਜਾਬ ਦੇ ਅਫਸਰਾਂ ਨੂੰ ਵੀ ਈਡੀ ਨੇ ਤਲਬ ਕੀਤਾ ਹੈ ਅਤੇ ਪੁੱਛਗਿੱਛ ਲਈ ਸੱਦਿਆ ਹੈ

Published by: ਜਸਵੀਰ ਕੌਰ