ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ 'ਤੇ ਗੋਲੀਬਾਰੀ ਹੋਈ

Published by: ਜਸਵੀਰ ਕੌਰ

ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਘਰ ਦੇ ਬਾਹਰ ਖੜੀ ਇੱਕ ਕਾਰ 'ਤੇ ਗੋਲੀ ਦਾ ਨਿਸ਼ਾਨ ਮਿਲਿਆ

Published by: ਜਸਵੀਰ ਕੌਰ

ਘਟਨਾ ਵਾਲੀ ਜਗ੍ਹਾ ਤੋਂ ਇੱਕ ਗੋਲੀ ਦਾ ਖੋਲ ਬਰਾਮਦ ਹੋਇਆ

Published by: ਜਸਵੀਰ ਕੌਰ

ਸੀਸੀਟੀਵੀ ਫੁਟੇਜ ਵਿੱਚ ਗੋਲੀਬਾਰੀ ਦੀ ਆਵਾਜ਼ ਰਿਕਾਰਡ ਕੀਤੀ ਗਈ ਹੈ

Published by: ਜਸਵੀਰ ਕੌਰ

ਪਰ ਗੋਲੀਆਂ ਚਲਾਉਣ ਵਾਲੇ ਲੋਕਾਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ ਹੈ

Published by: ਜਸਵੀਰ ਕੌਰ

ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ

Published by: ਜਸਵੀਰ ਕੌਰ

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਸੀ

Published by: ਜਸਵੀਰ ਕੌਰ

ਕੱਲ੍ਹ (13 ਅਗਸਤ) ਮਹਾਰਾਸ਼ਟਰ ਦੇ ਨਾਂਦੇੜ ਵਿੱਚ

Published by: ਜਸਵੀਰ ਕੌਰ

ਗੁਰਦੁਆਰਾ ਮਾਤਾ ਸਾਹਿਬ ਵਿਖੇ ਨਿਹੰਗਾਂ ਨੇ ਸੁਖਬੀਰ ਬਾਦਲ 'ਤੇ ਕਿਰਪਾਨ ਨਾਲ ਹਮਲਾ ਕੀਤਾ ਸੀ

Published by: ਜਸਵੀਰ ਕੌਰ

ਇਸ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ

Published by: ਜਸਵੀਰ ਕੌਰ