ਜੇਕਰ ਤੁਸੀਂ ਕੀਤੇ ਘੁੰਮਣ ਬਾਰੇ ਸੋਚ ਰਹੇ ਹੋ ਤਾਂ ਦੱਸ ਦਈਏ Long weekend ਆ ਰਿਹਾ ਹੈ।

ਛੁੱਟੀਆਂ ਦੇ ਲਿਹਾਜ਼ ਨਾਲ ਪੰਜਾਬ ਵਾਸੀਆਂ ਲਈ ਇਹ ਹਫਤਾ ਬੇਹੱਦ ਖਾਸ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ।

ਅਗਸਤ ਮਹੀਨੇ ਦਾ ਇਹ Long ਵੀਕਐਂਡ 24 ਅਗਸਤ ਯਾਨੀਕਿ ਸ਼ਨੀਵਾਰ ਤੋਂ ਸ਼ੁਰੂ ਹੋਵੇਗਾ।

ਅਗਸਤ ਦੇ ਲੰਬੇ ਵੀਕੈਂਡ ਅਤੇ ਛੁੱਟੀਆਂ ਦੀ ਸੂਚੀ ਵੀ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਹੈ।

24 ਅਗਸਤ ਨੂੰ ਸ਼ਨੀਵਾਰ ਹੈ। ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕਾਂ ਅਤੇ ਕਈ ਸਕੂਲਾਂ ਵਿਚ ਛੁੱਟੀ ਰਹਿਣ ਵਾਲੀ ਹੈ।

ਜਦਕਿ ਬਾਕੀ ਸਰਕਾਰੀ ਦਫਤਰ ਵੀ ਸ਼ਨੀਵਾਰ ਵਾਲੇ ਦਿਨ ਲਗਭਗ ਬੰਦ ਹੀ ਰਹਿੰਦੇ ਹਨ।

ਇਸ ਤੋਂ ਬਾਅਦ 25 ਅਗਸਤ ਨੂੰ ਐਤਵਾਰ ਹੈ। ਇਸ ਦਿਨ ਤਾਂ ਵੈਸੇ ਹੀ ਜਨਤਕ ਛੁੱਟੀ ਰਹਿੰਦੀ ਹੈ।

ਇਸ ਤੋਂ ਅੱਗੇ 26 ਅਗਸਤ ਦਿਨ ਸੋਮਵਾਰ ਨੂੰ ਸਾਰੇ ਦੇਸ਼ 'ਚ ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਦਾ ਤਿਉਹਾਰ ਹੈ, ਇਸ ਤਿਉਹਾਰ ਨੂੰ ਦੇਸ਼ ਭਰ 'ਚ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।

ਜਿਸ ਕਰਕੇ ਸਕੂਲਾਂ, ਕਾਲਜਾਂ, ਬੈਂਕਾਂ ਅਤੇ ਦਫ਼ਤਰਾਂ ਵਿਚ ਛੁੱਟੀ ਹੈ।