Punjab News: ਪੰਜਾਬ ਦੇ ਕਿਸਾਨਾਂ ਲਈ ਬਹੁਤ ਹੀ ਖਾਸ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਬੀਐਸਐਫ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।