ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਹੇਠ ਸੂਬੇ ’ਚ 36 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਵੱਖ-ਵੱਖ ਵੈੱਲਫੇਅਰ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।

Published by: ਜਸਵੀਰ ਕੌਰ

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਮਜ਼ੋਰ

Published by: ਜਸਵੀਰ ਕੌਰ

ਲੋੜਵੰਦ ਅਤੇ ਵਾਂਝੇ ਵਰਗਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।

Published by: ਜਸਵੀਰ ਕੌਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਹੇਠ

Published by: ਜਸਵੀਰ ਕੌਰ

ਹੁਣ ਤੱਕ ਡਾਇਰੈਕਟ ਬੈਨੇਫਿਟ ਟਰਾਂਸਫਰ ਰਾਹੀਂ 2,697.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ’ਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ

Published by: ਜਸਵੀਰ ਕੌਰ

ਉਨ੍ਹਾਂ ਕਿਹਾ ਕਿ ਡੀਬੀਟੀ ਵਿਵਸਥਾ ਨਾਲ ਵਿੱਤੀ ਸਹਾਇਤਾ ਦੀ ਵੰਡ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਬਿਨਾਂ ਕਿਸੇ ਵਿਚੋਲੇ ਦੇ ਯਕੀਨੀ ਹੋਈ ਹੈ

Published by: ਜਸਵੀਰ ਕੌਰ

ਮੰਤਰੀ ਨੇ ਦੱਸਿਆ ਕਿ ਮਾਲੀ ਸਾਲ 2026-27 ਲਈ ਸਮਾਜਿਕ ਸੁਰੱਖਿਆ ਯੋਜਨਾਵਾਂ ਲਈ 6,131.91 ਕਰੋੜ ਰੁਪਏ ਦਾ ਬਜਟ ਰੱਖਿਆ ਹੈ

Published by: ਜਸਵੀਰ ਕੌਰ

ਇਸ ਨਾਲ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਲਗਾਤਾਰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ

Published by: ਜਸਵੀਰ ਕੌਰ

ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ

Published by: ਜਸਵੀਰ ਕੌਰ

ਤੁਸੀਂ ਵੀ ਕਿਤੇ ਇਸ ਯੋਜਨਾ ਤੋਂ ਵਾਂਝੇ ਨਾ ਰਹੋ।

Published by: ਜਸਵੀਰ ਕੌਰ