Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨਰਾਂ ਨੂੰ ਜਨਵਰੀ 2025 ਤੱਕ 3708.57 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਹੈ।