ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇਕ ਵਾਰ ਫਿਰ ਵੱਕਾਰੀ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ।