Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਬੁੱਧਵਾਰ, 26 ਫਰਵਰੀ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ।