ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ

ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ

Published by: ਸ਼ੰਕਰ ਦਾਸ

ਮਾਰਚ ਦਾ ਮਹੀਨਾ ਬੱਚਿਆਂ ਅਤੇ ਮੁਲਾਜ਼ਮਾਂ ਦੋਵਾਂ ਲਈ ਛੁੱਟੀਆਂ ਦੇ ਲਿਹਾਜ਼ ਨਾਲ ਰਾਹਤ ਭਰਿਆ ਹੈ।

ਕਈ ਛੁੱਟੀਆਂ ਜਿਵੇਂ ਕਿ ਹੋਲੀ ਅਤੇ ਈਦ ਜਾ ਚੁੱਕੀਆਂ ਹਨ

ਪੰਜਾਬ 'ਚ ਮਾਰਚ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ।

ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਮੌਕੇ 'ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ।

ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਹ ਛੁੱਟੀ ਸਰਕਾਰ ਦੇ ਸਾਲਾਨਾ ਕੈਲੰਡਰ ਵਿੱਚ ਸ਼ਾਮਲ ਹੈ।

ਉਥੇ ਹੀ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਆ ਰਹੀ ਹੈ, ਜਿਸ ਕਰਕੇ ਛੁੱਟੀ ਰਹੇਗੀ।

ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਦਿਨ ਮੰਗਲਵਾਰ ਵੀ ਛੁੱਟੀ ਰਹੇਗੀ।