ਪੰਜਾਬ ਵਿਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਤੜਕ ਸਵੇਰ ਤੋਂ ਹੀ ਸੂਬੇ 'ਚ ਮੀਂਹ ਸ਼ੁਰੂ ਹੋ ਗਿਆ। ਕਈ ਥਾਵਾਂ ਉੱਤੇ ਗੜ੍ਹੇਮਾਰੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।