ਦਿੱਲੀ ਵਿੱਚ ਅਕਾਲੀ-ਭਾਜਪਾ ਗੱਠਜੋੜ ਦਾ ਫਾਰਮੂਲਾ ਲਗਭਗ ਫਾਈਨਲ ਹੋ ਗਿਆ ਹੈ

Published by: ਜਸਵੀਰ ਕੌਰ

ਗੱਠਜੋੜ ਦੇ ਰਸਮੀ ਐਲਾਨ ਤੋਂ ਪਹਿਲਾਂ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀਆਰ ਪਾਟਿਲ 17 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ

Published by: ਜਸਵੀਰ ਕੌਰ

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗੱਠਜੋੜ ਨੂੰ ਲੈਕੇ ਪੰਜਾਬ ਭਾਜਪਾ ਦੋਫਾੜ ਹੋਈ ਜਾਪਦੀ ਹੈ

Published by: ਜਸਵੀਰ ਕੌਰ

ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਗੱਠਜੋੜ ਬਾਰੇ ਇੱਕ ਵੱਡਾ ਬਿਆਨ ਦਿੰਦਿਆਂ ਹੋਇਆਂ ਸਪੱਸ਼ਟ ਕੀਤਾ

Published by: ਜਸਵੀਰ ਕੌਰ

ਕਿ ਲੰਬੇ ਸਮੇਂ ਤੋਂ ਭਾਜਪਾ ਦੇ ਮੈਂਬਰ ਇਕੱਲੇ ਚੋਣਾਂ ਲੜਨ ਦੇ ਹੱਕ ਵਿੱਚ ਹਨ, ਜਦੋਂ ਕਿ ਦੂਜੀਆਂ ਪਾਰਟੀਆਂ ਤੋਂ ਆਏ ਨੇਤਾ ਗੱਠਜੋੜ ਦੀ ਵਕਾਲਤ ਕਰ ਰਹੇ ਹਨ

Published by: ਜਸਵੀਰ ਕੌਰ

ਗਰੇਵਾਲ ਨੇ ਕਿਹਾ, ਬਾਹਰੀ ਆਗੂ ਗੱਠਜੋੜ ਚਾਹੁੰਦੇ ਹਨ। ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਾਰਟੀ ਦੇ ਰਵਾਇਤੀ ਨੇਤਾ ਦੁਬਾਰਾ ਅਕਾਲੀ ਦਲ ਨਾਲ ਹੱਥ ਨਹੀਂ ਮਿਲਾਉਣਾ ਚਾਹੁੰਦੇ

Published by: ਜਸਵੀਰ ਕੌਰ

ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਨੂੰ ਇਕੱਲੇ ਚੋਣਾਂ ਲੜਨੀਆਂ ਚਾਹੀਦੀਆਂ ਹਨ। ਪੰਜਾਬ ਵਿੱਚ ਇੱਕ ਰਾਸ਼ਟਰਵਾਦੀ ਮਾਨਸਿਕਤਾ ਸਥਾਪਤ ਹੋਣੀ ਚਾਹੀਦੀ ਹੈ

Published by: ਜਸਵੀਰ ਕੌਰ

ਉਨ੍ਹਾਂ ਕਿਹਾ ਕਿ ਸਿਰਫ਼ ਉਹੀ ਆਗੂ ਜੋ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ, ਅਕਾਲੀ ਦਲ ਨਾਲ ਗੱਠਜੋੜ ਚਾਹੁੰਦੇ ਹਨ

Published by: ਜਸਵੀਰ ਕੌਰ

ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਫੈਸਲਾ ਹਾਈਕਮਾਂਡ ਨੇ ਲੈਣਾ ਹੈ

Published by: ਜਸਵੀਰ ਕੌਰ

ਸਥਾਨਕ ਆਗੂਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ

Published by: ਜਸਵੀਰ ਕੌਰ