ਪੰਜਾਬ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ

Published by: ਏਬੀਪੀ ਸਾਂਝਾ

ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ



ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੋ ਗਿਆ ਹੈ

ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਦੇਖਿਆ ਜਾਵੇਗਾ



ਹਾਲਾਂਕਿ ਸਵੇਰੇ-ਸ਼ਾਮ ਥੋੜਾ ਗਰਮੀ ਤੋਂ ਰਾਹਤ ਵਾਲਾ ਹੁੰਦਾ ਹੈ



ਪਰ ਦਿਨ ਵੇਲੇ ਗਰਮੀ ਨੇ ਲੋਕਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ।

Published by: ਏਬੀਪੀ ਸਾਂਝਾ

ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ



ਪਰ ਪੰਜਾਬ ਅਤੇ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਦਿਖਾਈ ਨਹੀਂ ਦੇਵੇਗਾ

ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧੇਗਾ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਕੀਤਾ ਹੋਇਆ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਤੋੜ ਦੇਵੇਗੀ।

Published by: ਏਬੀਪੀ ਸਾਂਝਾ