ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁੱਝ ਘੰਟਿਆਂ ਤੱਕ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।