ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਭਾਰੀ ਮੀਂਹ ਦਰਜ ਕੀਤਾ ਗਿਆ ਹੈ

Published by: ਜਸਵੀਰ ਕੌਰ

ਇਸੇ ਦਰਮਿਆਨ ਆਉਣ ਵਾਲੇ ਤਿੰਨ ਘੰਟੇ ਕਈ ਜ਼ਿਲ੍ਹਿਆਂ ਲਈ ਬੇਹੱਦ ਭਾਰੀ ਹਨ, ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ

Published by: ਜਸਵੀਰ ਕੌਰ

ਦਰਅਸਲ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ 3 ਘੰਟਿਆਂ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ

Published by: ਜਸਵੀਰ ਕੌਰ

ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ (SDMA)ਵੱਲੋਂ ਲੋਕਾਂ ਨੂੰ ਫੋਨਾਂ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ

Published by: ਜਸਵੀਰ ਕੌਰ

SDMA ਵੱਲੋਂ ਜਾਰੀ ਅਲਰਟ ਮੁਤਾਬਕ ਅੰਮ੍ਰਿਤਸਰ, ਬਰਨਾਲਾ, ਗੁਰਦਾਸਪੁਰ, ਜਲੰਧਰ, ਮੋਗਾ, ਫਿਰੋਜ਼ਪੁਰ, ਪਠਾਨਕੋਟ, ਕਪੂਰਥਲਾ ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਹੈ

Published by: ਜਸਵੀਰ ਕੌਰ

ਕਈ ਥਾਵਾਂ 'ਤੇ ਬਿਜਲੀ ਲਿਸ਼ਕਣ ਨਾਲ ਮੀਂਹ ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ

Published by: ਜਸਵੀਰ ਕੌਰ

ਇਸ ਤੋਂ ਇਲਾਵਾ ਕਿਸੇ ਵੀ ਐਮਰਜੈਂਸੀ ਸਥਿਤੀ 'ਚ ਲੋਕਾਂ ਨੂੰ ਹੈਲਪਲਾਈਨ ਨੰਬਰ 112 'ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

Published by: ਜਸਵੀਰ ਕੌਰ

ਮੌਸਮ ਵਿਭਾਗ ਨੇ 26 ਜੁਲਾਈ ਤੱਕ ਪੰਜਾਬ ਵਿਚ ਮੌਸਮ ਦਾ ਵੱਡੀ ਚੇਤਾਵਨੀ ਜਾਰੀ ਕੀਤੀ ਹੈ।

Published by: ਜਸਵੀਰ ਕੌਰ

ਲੋਕਾਂ ਦੇ ਫੋਨ 'ਤੇ ਮੈਸੇਜ ਆ ਗਏ ਹਨ

Published by: ਜਸਵੀਰ ਕੌਰ