Punjab News: ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ 14 ਮਾਰਚ ਨੂੰ ਮਨਾਇਆ ਜਾ ਰਿਹਾ ਹੈ।