ਜਲੰਧਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ

ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ

Published by: ਜਸਵੀਰ ਕੌਰ

ਭਲਕੇ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅਧੀਨ ਆਉਂਦੇ ਸਾਰੇ ਸਰਕਾਰੀ

Published by: ਜਸਵੀਰ ਕੌਰ

ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈਟੀਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ

Published by: ਜਸਵੀਰ ਕੌਰ

ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ

Published by: ਜਸਵੀਰ ਕੌਰ

ਦੱਸ ਦਈਏ ਕਿ ਭਲਕੇ ਜਲੰਧਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਸ਼ੋਭਾ ਯਾਤਰਾ ਕੱਢੀ ਜਾਵੇਗੀ

Published by: ਜਸਵੀਰ ਕੌਰ

ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ

Published by: ਜਸਵੀਰ ਕੌਰ

ਇਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ

Published by: ਜਸਵੀਰ ਕੌਰ

ਛੁੱਟੀ ਕਰ ਦਿੱਤੀ ਗਈ ਹੈ

Published by: ਜਸਵੀਰ ਕੌਰ

ਤਾਂ ਕਿ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ

Published by: ਜਸਵੀਰ ਕੌਰ