ਪੰਜਾਬ ਵਿੱਚ ਮੰਗਲਵਾਰ, 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ

ਸੂਬਾ ਸਰਕਾਰ ਇਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾ ਰਹੀ ਹੈ

Published by: ਏਬੀਪੀ ਸਾਂਝਾ

ਇਸ ਕਰਕੇ, ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ

Published by: ਏਬੀਪੀ ਸਾਂਝਾ

ਹਾਲਾਂਕਿ, 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਸਮਾਗਮ ਸ਼ੁਰੂ ਹੋ ਗਏ ਹਨ, ਜੋ ਸਾਲ ਦੇ ਅੰਤ ਤੱਕ ਜਾਰੀ ਰਹਿਣਗੇ

Published by: ਏਬੀਪੀ ਸਾਂਝਾ

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦ ਦੀ ਚਾਦਰ

Published by: ਏਬੀਪੀ ਸਾਂਝਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਧਾਰਮਿਕ ਆਯੋਜਨ ਦਾ ਐਲਾਨ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ

Published by: ਏਬੀਪੀ ਸਾਂਝਾ

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ

Published by: ਏਬੀਪੀ ਸਾਂਝਾ

ਦੱਸ ਦਈਏ ਕਿ 21 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਸਮਾਗਮ ਹੋਣਗੇ

Published by: ਏਬੀਪੀ ਸਾਂਝਾ

ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪੁੱਜੇਗੀ

Published by: ਏਬੀਪੀ ਸਾਂਝਾ