ਪੰਜਾਬ ਵਿੱਚ ਵੀਰਵਾਰ ਨੂੰ ਇੱਕ ਹੋਰ ਛੁੱਟੀ ਆ ਗਈ ਹੈ।

Published by: ਏਬੀਪੀ ਸਾਂਝਾ

ਪੰਜਾਬ ਵਿੱਚ 31 ਜੁਲਾਈ ਨੂੰ ਛੁੱਟੀ ਰਹੇਗੀ, ਇਸ ਦਿਨ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ।

ਇਸ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



ਤੁਹਾਨੂੰ ਇੱਥੇ ਦੱਸ ਦਿੰਦੇ ਹਾਂ ਕਿ ਪੰਜਾਬ ਸਰਕਾਰ ਵਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹੋਈਆਂ



ਉੱਥੇ ਹੀ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਵੀ ਰਾਖਵੀਂ ਛੁੱਟੀ ਹੁੰਦੀ ਹੈ।



ਉੱਥੇ ਹੀ ਹੁਣ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਗਜਟਿਡ ਛੁੱਟੀ ਨਹੀਂ ਰਾਖਵੀਂ ਛੁੱਟੀ ਹੈ।



ਇਸ ਕਰਕੇ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।



ਇਸ ਕਰਕੇ ਤੁਸੀਂ ਵੀ ਇਸ ਦਾ ਅਨੰਦ ਲੈ ਸਕਦੇ ਹੋ



ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ



ਸਕੂਲ, ਕਾਲਜਾਂ ਵਿੱਚ ਛੁੱਟੀਆਂ ਰਹਿਣਗੀਆਂ