Holiday in Punjab: ਪੰਜਾਬ ਵਿੱਚ ਜਨਵਰੀ ਮਹੀਨੇ ਕਈ ਛੁੱਟੀਆਂ ਹੋਈਆਂ। ਜਿਸ ਨਾਲ ਵਿਦਿਆਰਥੀਆਂ ਸਣੇ ਸਰਕਾਰੀ ਕਰਮਚਾਰੀਆਂ ਦੀ ਵੀ ਮੌਜ ਲੱਗੀ। ਹੁਣ ਸ਼ੁੱਕਰਵਾਰ ਨੂੰ ਵੀ ਛੁੱਟੀ ਆ ਰਹੀ ਹੈ।

Published by: ABP Sanjha

ਦੱਸ ਦੇਈਏ ਕਿ ਸ਼ੁੱਕਰਵਾਰ ਯਾਨੀ 23 ਜਨਵਰੀ ਨੂੰ ਰਾਖਵੀਂ ਛੁੱਟੀ ਰਹੇਗੀ।

Published by: ABP Sanjha

ਸਾਲ 2026 ਦੇ ਛੁੱਟੀਆਂ ਦੇ ਅਧਿਕਾਰਤ ਕਲੰਡਰ ਮੁਤਾਬਕ ਇਸ ਦਿਨ ਬਸੰਤ ਪੰਚਮੀ ਅਤੇ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਵਿੱਚ ਰਾਖਵੀਂ ਛੁੱਟੀ ਐਲਾਨੀ ਗਈ ਹੈ।

Published by: ABP Sanjha

ਦਰਅਸਲ, 23 ਤਰੀਕ ਨੂੰ ਸ਼ੁੱਕਰਵਾਰ ਹੈ। ਅੱਗੇ ਸ਼ਨੀਵਾਰ ਐਤਵਾਰ ਨੂੰ ਤਕਰੀਬਨ ਮੁਲਾਜ਼ਮਾਂ ਨੂੰ ਛੁੱਟੀ ਰਹਿੰਦੀ ਹੈ।

Published by: ABP Sanjha

ਉਸ ਤੋਂ ਬਾਅਦ 26 ਜਨਵਰੀ ਨੂੰ ਵੀ ਪੂਰੇ ਦੇਸ਼ ਵਿਚ ਗਣਤੰਤਰ ਦਿਵਸ ਦੀ ਛੁੱਟੀ ਹੈ।

Published by: ABP Sanjha

ਇਥੇ ਇਹ ਵੀ ਦੱਸ ਦਈਏ ਗਣਤੰਤਰ ਦਿਵਸ ਦੀ ਪਰੇਡ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਛੁੱਟੀਆਂ ਐਲਾਨ ਦਿੱਤੀ ਜਾਂਦੀ ਹੈ।

Published by: ABP Sanjha

ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇਸ ਮਹੀਨੇ ਇਕੱਠੀਆਂ ਕਈ ਛੁੱਟੀਆਂ ਆ ਰਹੀਆਂ ਹਨ।

Published by: ABP Sanjha