ਇੱਕ ਪਾਸੇ ਜਿੱਥੇ ਪੂਰੇ ਪੰਜਾਬ ਵਿੱਚ ਹੜ੍ਹ ਨਾਲ ਤਬਾਹੀ ਮਚੀ ਹੋਈ ਹੈ

ਜਿਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪਹਿਲਾਂ ਤੋਂ ਹੀ 7 ਤਰੀਕ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ

Published by: ਏਬੀਪੀ ਸਾਂਝਾ

ਉੱਥੇ ਹੀ ਜਲੰਧਰ ਵਿੱਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਮਨਾਇਆ ਜਾ ਰਿਹਾ ਹੈ

ਇਸ ਨੂੰ ਲੈਕੇ 7 ਤਰੀਕ ਸ਼ਨੀਵਾਰ ਨੂੰ ਇੱਕ ਹੋਰ ਛੁੱਟੀ ਆ ਗਈ ਹੈ

7 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਜਲੰਧਰ ਵਿਚ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ

Published by: ਏਬੀਪੀ ਸਾਂਝਾ

ਇਸ ਸਬੰਧ ਵਿਚ ਜਲੰਧਰ ਮੈਜਿਸਟ੍ਰੇਟ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ

ਬਾਬਾ ਸੋਢਲ ਮੇਲੇ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ

Published by: ਏਬੀਪੀ ਸਾਂਝਾ

ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ , ਬੋਰਡਾਂ, ਵਿਦਿਅਕ ਅਦਾਰਿਆਂ

Published by: ਏਬੀਪੀ ਸਾਂਝਾ

ਸਮੇਤ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਸ਼ਨੀਵਾਰ ਨੂੰ ਛੁੱਟੀ ਰਹੇਗੀ