Punjab News: ਪੀ.ਜੀ.ਆਈ. ਵਿੱਚ ਸਰਦੀ ਦੀਆਂ ਛੁੱਟੀਆਂ ਨੂੰ ਲੈ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 7 ਦਸੰਬਰ ਤੋਂ ਛੁੱਟੀਆਂ ਸ਼ੁਰੂ ਹੋਣਗੀਆਂ।