ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 23 ਤੱਕ ਪਹੁੰਚ ਗਈ ਹੈ।