ਪੰਜਾਬ ਇੱਕ ਵਾਰ ਫਿਰ ਤੋਂ ਮੀਹ ਪੈਣ ਦੀ ਸੰਭਾਵਨਾ ਹੈ



ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕਰ ਜਾਣਕਾਰੀ ਦਿੱਤੀ ਹੈ



ਮੌਸਮ ਵਿਭਾਗ ਦਾ ਕਹਿਣਾ ਹੈ ਕਿ 18 ਤੇ 19 ਫਰਵਰੀ ਨੂੰ ਪੰਜਾਬ 'ਚ ਮੀਂਹ ਪੈ ਸਕਦਾ ਹੈ।



ਅਤੇ ਠੰਢ ਇੱਕ ਵਾਰ ਫਿਰ ਆਪਣਾ ਜਲਵਾ ਵਿਖਾਵੇਗੀ



ਲੋਕਾਂ ਨੇ ਵੱਧ ਰਹੀ ਧੁੱਪ ਕਾਰਨ ਸਰਦੀਆਂ ਦੇ ਕਪੱੜੇ ਵੀ ਸਾਂਭਣੇ ਸ਼ੁਰੂ ਕਰ ਦਿੱਤੇ ਸਨ



ਪਰ ਮੌਸਮ ਵਿਭਾਗ ਦੇ ਅਲਰਟ ਦੇ ਮੁਤਾਬਕ ਹੁਣ ਇੱਕ ਵਾਰ ਫਿਰ ਲੋਕਾਂ ਨੂੰ ਗਰਮ ਕਪੱੜਿਆਂ ਦੀ ਜ਼ਰੂਰਤ ਪੈ ਸਕਦੀ ਹੈ



ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ



ਐਤਵਾਰ ਤੋਂ ਬਾਅਦ ਇਕ ਹੋਰ ਵੈਸਟਰਨ ਡਿਸਟਰਬੈਂਸ ਦਾ ਅਸਰ ਮੌਸਮ ‘ਤੇ ਦੇਖਣ ਨੂੰ ਮਿਲੇਗਾ



18 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ



18 ਫਰਵਰੀ, 2024 ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ