Jalandhar News: ਪੰਜਾਬ ਤੋਂ ਅਹਿਮ ਖਬਰ ਆ ਰਹੀ ਹੈ, ਜਿਸ ਨਾਲ ਸਿਆਸਤ ਵਿੱਚ ਤਰਥੱਲੀ ਮੱਚ ਗਈ। ਦੱਸ ਦੇਈਏ ਕਿ ਪੰਜਾਬ ਦੇ ਇੱਕ ਸੀਨੀਅਰ ਕਾਂਗਰਸੀ ਆਗੂ ਦੇ ਘਰ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ ਹੈ।
ABP Sanjha

ਆਮਦਨ ਕਰ ਵਿਭਾਗ ਹਰ ਚੀਜ਼ ਦੀ ਬਹੁਤ ਧਿਆਨ ਨਾਲ ਜਾਂਚ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੇਤਾ ਦਾ ਸ਼ਰਾਬ ਦਾ ਕਾਰੋਬਾਰ ਹੈ।

ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਅੱਜ ਸਵੇਰੇ ਦੋਆਬੇ ਦੇ ਇੱਕ ਸੀਨੀਅਰ ਕਾਂਗਰਸੀ ਆਗੂ ਦੇ ਘਰ ਛਾਪਾ ਮਾਰਿਆ। ਵਿਭਾਗ ਦੀ ਟੀਮ ਸਾਰੇ ਆਗੂਆਂ ਦੇ ਠਿਕਾਣਿਆਂ ਦੀ ਜਾਂਚ ਕਰ ਰਹੀ ਹੈ।

ਇਸ ਛਾਪੇਮਾਰੀ ਬਾਰੇ ਅਜੇ ਤੱਕ ਕੋਈ ਵੀ ਅਧਿਕਾਰਤ ਤੌਰ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਇਸ ਛਾਪੇਮਾਰੀ ਨਾਲ ਸਬੰਧਤ ਹੋਰ ਜਾਣਕਾਰੀ ਜਲਦੀ ਹੀ ਸਾਹਮਣੇ ਆ ਸਕਦੀ ਹੈ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਦੇ ਘਰ ਆਮਦਨ ਕਰ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਹੈ। ਪਤਾ ਲੱਗਾ ਹੈ ਕਿ ਆਮਦਨ ਕਰ ਵਿਭਾਗ ਨੇ ਰਾਣਾ ਗੁਰਜੀਤ ਦੇ 35 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।

ABP Sanjha

ਜਿੱਥੇ ਹਰ ਚੀਜ਼ ਦੀ ਬਹੁਤ ਧਿਆਨ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਖੰਡ ਮਿੱਲ ਦੇ ਮਾਲਕ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਦੇ ਪੰਜਾਬ, ਚੰਡੀਗੜ੍ਹ, ਦਿੱਲੀ ਅਤੇ ਯੂਪੀ ਵਿੱਚ ਸੰਪਰਕ ਹਨ।

ABP Sanjha

35 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਕਾਂਗਰਸੀ ਨੇਤਾ ਦਾ ਸ਼ਰਾਬ ਦਾ ਕਾਰੋਬਾਰ ਹੈ। ਇਸ ਛਾਪੇਮਾਰੀ ਬਾਰੇ ਅਜੇ ਕੋਈ ਵੀ ਅਧਿਕਾਰਤ ਤੌਰ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।