ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ

Published by: ਜਸਵੀਰ ਕੌਰ

ਉਨ੍ਹਾਂ ਨੇ ਆਪਣਾ ਅਸਤੀਫਾ, ਮਿਤੀ 1 ਨਵੰਬਰ, 2026, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਸੀ

Published by: ਜਸਵੀਰ ਕੌਰ

ਆਪਣੇ ਅਸਤੀਫੇ ਵਿੱਚ, ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ 1 ਨਵੰਬਰ, 2026 ਤੋਂ ਅਸਤੀਫਾ ਦੇਣ ਦੀ ਇੱਛਾ ਪ੍ਰਗਟਾਈ ਸੀ

Published by: ਜਸਵੀਰ ਕੌਰ

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਬਹੁਤ ਹੀ ਸਤਿਕਾਰਯੋਗ ਅੰਮ੍ਰਿਤਸਰ ਦੇ ਮੇਰੇ ਭੈਣ-ਭਰਾਵੋਂ, ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਮੈਂ ਇਸਤੀਫ਼ਾ ਦੇ ਦਿੱਤਾ ਹੈ

Published by: ਜਸਵੀਰ ਕੌਰ

ਮੈਂ ਤੁਹਾਡੇ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਵਾਸਤੇ ਆਖ਼ਿਰੀ ਸਾਹ ਤੱਕ ਰਿਣੀ ਰਹਾਂਗਾ

Published by: ਜਸਵੀਰ ਕੌਰ

ਤੁਹਾਡੇ ਸਹਿਯੋਗ ਅਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ

Published by: ਜਸਵੀਰ ਕੌਰ

ਅਤੇ ਭ੍ਰਿਸ਼ਟਾਚਾਰ ਤੋਂ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਅਸੀਂ ਸਾਰਿਆਂ ਨੇ ਮਿਲ਼ ਕੇ ਇਕਜੁਟ ਪ੍ਰਯਾਸ ਕਰਨਾ ਹੈ

Published by: ਜਸਵੀਰ ਕੌਰ

ਵੈਸੇ ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਬਤੌਰ ਵਿਧਾਇਕ ਆਪਣਾ 90 ਪਰਸੈਂਟ ਟਾਰਗੇਟ ਪੂਰਾ ਕਰ ਲਿਆ ਹੈ; ਜੋ ਕੰਮ ਇੱਕ ਵਿਧਾਇਕ ਨੇ ਕਰਨਾ ਹੁੰਦਾ ਹੈ।

Published by: ਜਸਵੀਰ ਕੌਰ

ਕੌਂਸਲਰ, ਮੇਅਰ ਅਤੇ ਸਾਂਸਦ ਦੇ ਕੰਮ ਇਸਤੋਂ ਇਲਾਵਾ ਹਨ। ਮੈਂ ਇਲਾਕਾ ਵਾਰ ਆਪਣੇ ਵੱਲੋਂ ਕਰਾਏ ਕੰਮਾਂ ਦਾ ਵੇਰਵਾ ਵੀ ਦਿੱਤਾ ਹੈ ਜੋ ਅਖ਼ਬਾਰ ਅਤੇ ਮੇਰੇ ਫੇਸਬੁੱਕ ਪੇਜ ਤੇ ਮੌਜੂਦ ਹੈ

Published by: ਜਸਵੀਰ ਕੌਰ

ਮੇਰੀ ਸੱਭ ਤੋਂ ਵੱਡੀ ਪ੍ਰਾਪਤੀ ਹੈ ਕਿ ਮੈਂ ਰਾਜਨੀਤੀ ਤੋਂ ਮਾਈ-ਬਾਪ ਕਲਚਰ ਨੂੰ ਖਤਮ ਕੀਤਾ ਅਤੇ ਇੱਕ ਜਨਤਾ ਨੂੰ ਆਪਣਾ ਪ੍ਰੇਰਣਾ-ਸਰੋਤ ਸਮਝ ਕੇ ਕੰਮ ਕੀਤਾ

Published by: ਜਸਵੀਰ ਕੌਰ