Laljit Bhullar ਦੀ ਗ੍ਰਿਫਤਾਰੀ ਤੋਂ ਬਾਅਦ ਸੁਨੀਲ ਜਾਖੜ ਨੇ AAP ਸਰਕਾਰ 'ਤੇ ਕੱਸਿਆ ਤੰਜ

Published by: ਸ਼ੰਕਰ ਦਾਸ

DM ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਲਾਲਜੀਤ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਸ ਦੇ ਨਾਲ ਹੀ ਲਾਲਜੀਤ ਭੁੱਲਰ ਦੇ PA ਦਿਲਬਾਗ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਿਸ ਤੋਂ ਬਾਅਦ ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡਿਆ 'ਤੇ ਪੋਸਟ ਸਾਂਝੀ ਕਰਦਿਆਂ ਆਪ ਸਰਕਾਰ 'ਤੇ ਤੰਜ ਕੱਸਿਆ ਹੈ।

ਉਨ੍ਹਾਂ ਕਿਹਾ ਕਿ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਲਈ ਆਪ ਸਰਕਾਰ ਨੂੰ ਇਸ ਲਈ ਮਜਬੂਰ ਹੋਣਾ ਪਿਆ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੇ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਦੇਣ ਦਾ ਸੰਕੇਤ ਦਿੱਤਾ ਸੀ।

ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਾਣਦੀ ਹੈ ਕਿ ਜੇਕਰ ਕੇਸ ਸੀਬੀਆਈ ਕੋਲ ਗਿਆ ਤਾਂ ਇਸ ਕੱਟੜ ਬੇਈਮਾਨ ਸਰਕਾਰ ਦੇ ਹੋਰ ਕਈ ਰਾਜ ਖੁੱਲ੍ਹ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲੱਗ ਸਕਦਾ ਹੈ ਕਿ ਮੰਤਰੀ ਪੈਸੇ ਇੱਕਠੇ ਕਰਕੇ ਕਿੱਥੇ ਕਿੱਥੇ ਭੇਜਦਾ ਸੀ ਪਰ ਹਾਲੇ ਲੜਾਈ ਮੁੱਕੀ ਨਹੀਂ। ਨਿਰਪੱਖ ਜਾਂਚ ਜ਼ਰੂਰੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ, ਇਹ ਪੰਜਾਬ ਰਾਜ ਦਾ ਮਾਮਲਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਤੁਰੰਤ ਇਹ ਮਾਮਲਾ ਸੀ.ਬੀ.ਆਈ. ਨੂੰ ਟਰਾਂਸਫਰ ਕਰ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਸੱਤ ਕਾਂਗਰਸ ਸੰਸਦ ਮੈਂਬਰਾਂ ਵਿੱਚੋਂ ਚਾਰ ਨੇ ਅਮਿਤ ਸ਼ਾਹ ਨੂੰ ਇੱਕ ਪੱਤਰ ਭੇਜਿਆ।

ਦੱਸ ਦੇਈਏ ਕਿ ਰੰਧਾਵਾ ਦਾ ਅਜੇ ਤੱਕ ਪੋਸਟਮਾਰਟਮ ਨਹੀਂ ਹੋਇਆ ਹੈ। ਉਸ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ।