ਪੰਜਾਬ ਦੇ ਬਹੁਤ ਸਾਰੇ ਇਲਾਕੇ ਹੜ੍ਹ ਤੇ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਹਨ

Published by: ਏਬੀਪੀ ਸਾਂਝਾ

ਉੱਥੇ ਹੀ ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਨੁਮਾਨ ਮੁਤਾਬਕ

ਪੰਜਾਬ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਅੱਜ ਅੰਮ੍ਰਿਤਸਰ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਮਾਨਸਾ, ਬਠਿੰਡਾ, ਬਰਨਾਲਾ, ਸੰਗਰੂਰ, ਲੁਧਿਆਣਾ, ਗੁਰਦਾਸਪੁਰ,

ਹੋਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਪਟਿਆਲਾ ਅਤੇ ਰੂਪਨਗਰ 'ਚ ਵੱਧ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਦਿਨ ਰਾਜ ਦੇ ਦੱਖਣੀ ਅਤੇ ਕੇਂਦਰੀ ਹਿੱਸਿਆਂ ਵਿੱਚ ਸਭ ਤੋਂ ਵੱਧ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ

Published by: ਏਬੀਪੀ ਸਾਂਝਾ

ਵਿਭਾਗ ਮੁਤਾਬਕ 5 ਸਤੰਬਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕਾ ਜਾਂ ਦਰਮਿਆਨਾ ਮੀਂਹ ਹੋਵੇਗਾ

Published by: ਏਬੀਪੀ ਸਾਂਝਾ

ਜਦਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਇਲਾਕਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ

6, 7 ਅਤੇ 8 ਲਈ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ, ਹਾਲਾਂਕਿ ਇਹ ਜ਼ਿਆਦਾਤਰ ਇਲਾਕਿਆਂ ਵਿੱਚ ਹਲਕਾ ਹੀ ਰਹੇਗਾ

ਮੌਸਮ ਵਿਭਾਗ ਨੇ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਹੈ

Published by: ਏਬੀਪੀ ਸਾਂਝਾ

ਖ਼ਾਸਕਰਕੇ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਪਹਿਲਾਂ ਹੀ ਹੜ੍ਹ ਦੀ ਸਥਿਤੀ ਬਣੀ ਹੋਈ ਹੈ।

Published by: ਏਬੀਪੀ ਸਾਂਝਾ