ਮੌਸਮ ਵਿਭਾਗ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ

ਦਰਅਸਲ ਮੌਸਮ ਵਿਭਾਗ ਨੇ ਹੁਣ 9 ਤਾਰੀਖ਼ ਤੱਕ ਭਾਰੀ ਮੀਂਹ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ

ਇਥੇ ਦੱਸ ਦੇਈਏ ਕਿ ਅੱਜ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ

ਸੂਰਜ ਦੀ ਤਿੱਖੀ ਧੁੱਪ ਦੇਖ ਕੇ ਅੱਜ ਲੋਕਾਂ ਦੇ ਚਿਹਰੇ 'ਤੇ ਖੁਸ਼ੀ ਆਈ ਹੈ



ਮੌਸਮ ਵਿਭਾਗ ਵੱਲੋਂ 5 ਸਤੰਬਰ ਤੋਂ ਲੈ ਕੇ 9 ਸਤੰਬਰ ਤੱਕ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ।

ਭਾਰੀ ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਹੈ, ਜਦਕਿ 10 ਸਤੰਬਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ

ਹਾਲਾਂਕਿ ਇਨ੍ਹਾਂ ਤਾਰੀਖ਼ਾਂ ਦੌਰਾਨ ਕੁੱਝ ਜ਼ਿਲ੍ਹਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ ਪਰ ਤਬਾਹੀ ਮਚਾਉਣ ਵਾਲੇ ਮੀਂਹ ਦੀ ਸੰਭਾਵਨਾ ਨਹੀਂ ਹੈ

Published by: ਏਬੀਪੀ ਸਾਂਝਾ

ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ।

Published by: ਏਬੀਪੀ ਸਾਂਝਾ

ਖੇਤਾਂ 'ਚ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਸੜਕਾਂ ਅਤੇ ਪੁਲ ਟੁੱਟ ਚੁੱਕੇ ਹਨ

Published by: ਏਬੀਪੀ ਸਾਂਝਾ

ਕਈ ਗਰੀਬ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ।

Published by: ਏਬੀਪੀ ਸਾਂਝਾ