ਇਸ ਜ਼ਿਲ੍ਹੇ 'ਚ 18 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ -ਕਾਲਜ

Published by: ਸ਼ੰਕਰ ਦਾਸ

ਬਟਾਲਾ ਵਿੱਚ 18 ਨਵੰਬਰ, ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ਸ਼ੰਕਰ ਦਾਸ

ਇਹ ਛੁੱਟੀ ਸ੍ਰੀ ਅਚਲੇਸ਼ਵਰ ਧਾਮ ਵਿਖੇ ਲੱਗਣ ਵਾਲੇ ਸਾਲਾਨਾ ਮੇਲੇ ਕਾਰਨ ਕੀਤੀ ਗਈ ਹੈ।

Published by: ਸ਼ੰਕਰ ਦਾਸ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

Published by: ਸ਼ੰਕਰ ਦਾਸ

ਛੁੱਟੀ ਦਾ ਐਲਾਨ ਤਹਿਸੀਲ ਬਟਾਲਾ ਲਈ ਕੀਤਾ ਗਿਆ ਹੈ।

Published by: ਸ਼ੰਕਰ ਦਾਸ

18 ਨਵੰਬਰ ਨੂੰ ਨੌਵੀਂ-ਦਸਵੀਂ ਦਾ ਪਵਿੱਤਰ ਜੋੜ ਮੇਲਾ ਮਨਾਇਆ ਜਾਵੇਗਾ।

Published by: ਸ਼ੰਕਰ ਦਾਸ

ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।

Published by: ਸ਼ੰਕਰ ਦਾਸ

ਸੰਗਤਾਂ ਦੀ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

Published by: ਸ਼ੰਕਰ ਦਾਸ

ਲੋਕਲ ਛੁੱਟੀ ਸਬੰਧੀ ਪ੍ਰਸ਼ਾਸਨ ਵੱਲੋਂ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।

Published by: ਸ਼ੰਕਰ ਦਾਸ