Punjab News: ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਕੁਝ ਰਾਹਤ ਪ੍ਰਦਾਨ ਕੀਤੀ ਹੈ। ਹੁਣ ਤੱਕ, ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਯੋਜਨਾ ਤਹਿਤ ₹2,400.70 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ।