ਮਾਨ ਸਰਕਾਰ 'ਤੇ ਇਸ਼ਤਿਹਾਰਬਾਜ਼ੀ 'ਤੇ ਬੇਤਹਾਸ਼ਾ ਖਰਚ ਤੇ ਵਿਕਾਸ ਕਾਰਜਾਂ ਦੀ ਘਾਟ ਸੰਬੰਧੀ ਸਵਾਲ ਉੱਠ ਰਹੇ ਹਨ।

Published by: ਗੁਰਵਿੰਦਰ ਸਿੰਘ

ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰ ਨੇ ਪ੍ਰਿੰਟ ਮੀਡੀਆ 'ਤੇ ਇਸ਼ਤਿਹਾਰਾਂ ਲਈ 317 ਕਰੋੜ ਰੁਪਏ ਖਰਚ ਕੀਤੇ ਹਨ

ਜਿਸ ਵਿੱਚ ਸਿਰਫ਼ ਇੱਕ ਸਾਲ ਵਿੱਚ 106 ਕਰੋੜ ਰੁਪਏ ਦੀ ਰਕਮ ਸ਼ਾਮਲ ਹੈ।

Published by: ਗੁਰਵਿੰਦਰ ਸਿੰਘ

ਇਹ ਖਰਚ ਪੰਜਾਬ ਦੇ ਵਧਦੇ ਕਰਜ਼ੇ ਦੇ ਬੋਝ ਦੇ ਮੱਦੇਨਜ਼ਰ ਵਿਵਾਦ ਦਾ ਵਿਸ਼ਾ ਬਣਿਆ ਹੈ

ਸਰਕਾਰ ਵਿਕਾਸ ਕਾਰਜਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਚਮਕਦਾਰ ਤਸਵੀਰ ਪੇਸ਼ ਕਰਨ 'ਤੇ ਜ਼ਿਆਦਾ ਧਿਆਨ ਦੇ ਰਹੀ ਹੈ।

Published by: ਗੁਰਵਿੰਦਰ ਸਿੰਘ

ਇਸ਼ਤਿਹਾਰਾਂ ਵਿੱਚ ਪੰਜਾਬ ਨੂੰ ਰੰਗਲਾ ਦਿਖਾਇਆ ਜਾ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਵੱਖਰੀ ਹੈ।

Published by: ਗੁਰਵਿੰਦਰ ਸਿੰਘ

ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪੰਜਾਬ ਛੱਡ ਕੇ ਵਿਦੇਸ਼ ਜਾਣਾ ਅਤੇ ਵਿਕਾਸ ਕਾਰਜਾਂ ਦਾ ਰੁਕ ਜਾਣਾ ਵੀ ਚਿੰਤਾ ਦਾ ਵਿਸ਼ਾ ਹੈ।

Published by: ਗੁਰਵਿੰਦਰ ਸਿੰਘ

ਹਾਲਾਂਕਿ, 'ਆਪ' ਸਰਕਾਰ ਦਾ ਦਾਅਵਾ ਹੈ ਕਿ ਉਹ ਲੋਕ ਭਲਾਈ ਲਈ ਕੰਮ ਕਰ ਰਹੀ ਹੈ।

Published by: ਗੁਰਵਿੰਦਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਹੁਣ ਤੱਕ 54,141 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਕਈ ਟੋਲ ਪਲਾਜ਼ੇ ਬੰਦ ਕੀਤੇ ਹਨ ਇਸ ਤੋਂ ਬਾਅਦ ਆਪਣੇ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਲੰਬੀ ਸੂਚੀ ਸਾਂਝੀ ਕੀਤੀ ਜਾਂਦੀ ਹੈ।